16.54 F
New York, US
December 22, 2024
PreetNama
ਸਮਾਜ/Socialਸਿਹਤ/Healthਖਾਸ-ਖਬਰਾਂ/Important News

Sad News : ਰੋਜ਼ੀ-ਰੋਟੀ ਖ਼ਾਤਰ ਡੇਢ ਮਹੀਨਾ ਪਹਿਲਾਂ Italy ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਲਖਬੀਰ ਸਿੰਘ ਨੇ ਦੱਸਿਆ ਕਿ ਉਸਦਾ ਭਰਾ Paramvir Singh ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ‘ਤੇ ਜਾ ਰਿਹਾ ਸੀ l ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ ‘ਤੇ ਸੜਕ ਪਾਰ ਕਰ ਰਿਹਾ ਸੀl ਅਚਾਨਕ ਇੱਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਆਪਣੀ ਲਪੇਟ ‘ਚ ਲੈ ਲਿਆ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈl

ਸੁਖਵਿੰਦਰ ਸਿੰਘ ਸਲੌਦੀ, ਪੰਜਾਬੀ ਜਾਗਰਣ ਖੰਨਾ : ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ ‘ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ l ਪਰਮਵੀਰ ਸਿੰਘ (24) ਪੁੱਤਰ ਮੇਜਰ ਸਿੰਘ ਪਿੰਡ ਸਲੌਦੀ ਡੇਢ ਮਹੀਨਾ ਪਹਿਲਾਂ ਰੋਜ਼ੀ ਰੋਟੀ ਕਮਾਉਣ ਇਟਲੀ ਗਿਆ ਸੀ l ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ‘ਤੇ ਜਾ ਰਿਹਾ ਸੀ l ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ ‘ਤੇ ਸੜਕ ਪਾਰ ਕਰ ਰਿਹਾ ਸੀl ਅਚਾਨਕ ਇੱਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਆਪਣੀ ਲਪੇਟ ‘ਚ ਲੈ ਲਿਆ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈl

Related posts

ਪਾਕਿਸਤਾਨ ਦੇ ਜ਼ਖ਼ਮਾਂ ‘ਤੇ ਟਰੰਪ ਨੇ ਭੁੱਕਿਆ ਲੂਣ

On Punjab

ਜਾਣੋ-ਰੂਸ ਤੇ ਅਮਰੀਕਾ ਵਿਚਾਲੇ ਕਿਸ ਗੱਲ ਨੂੰ ਲੈ ਕੇ ਹੋਣ ਵਾਲੀ ਹੈ ਡੀਲ, ਦੋਵਾਂ ਲਈ ਇਸ ਦਾ ਖ਼ਾਸ ਮਤਲਬ

On Punjab

ਹੁਣ ਨਹੀਂ ਵਿਕੇਗਾ ਮਿਲਾਵਟੀ ਸ਼ਹਿਦ, ਕੇਂਦਰ ਸਰਕਾਰ ਬਣਾ ਰਹੀ ਨਵਾਂ ਸਿਸਟਮ, ਉਤਪਾਦਨ ਤੋਂ ਲੈ ਕੇ ਵਿਕਰੀ ਤੱਕ ਰਹੇਗੀ ਨਜ਼ਰ

On Punjab