32.52 F
New York, US
February 23, 2025
PreetNama
ਫਿਲਮ-ਸੰਸਾਰ/Filmy

Sanjay Dutt ਦੀ ਪਤਨੀ ਦੀ ਇਹ ਤਸਵੀਰ ਸ਼ੇਅਰ ਕਰਦੇ ਹੀ ਹੋਈ ਵਾਇਰਲ, ਆਫ ਸ਼ੋਲਡਰ ਵਨ ਪੀਸ ਡਰੈੱਸ ‘ਚ ਇੰਟਰਨੈੱਟ ‘ਤੇ ਢਾਹਿਆ ਕਹਿਰ

ਬਾਲੀਵੁੱਡ ਦਿੱਗਜ ਅਦਾਕਾਰ ਸੰਜੇ ਦੱਤ ਇੰਡਸਟਰੀ ਦੇ ਹਿੱਟ ਤੇ ਟਫ ਸਟਾਰਾਂ ‘ਚੋਂ ਇਕ ਹਨ। ਸੰਜੇ ਨੇ ਆਪਣੇ ਕਰੀਅਰ ‘ਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਉਹ ਫਿਲਮਾਂ ਦੇ ਨਾਲ ਹੀ ਆਪਣੀ ਪਰਸਨਲ ਲਾਈਫ ਨੂੰ ਲੈ ਕੇ ਵੀ ਕਾਫੀ ਚਰਚਾ ‘ਚ ਰਹਿੰਦੇ ਹਨ। ਸੰਜੇ ਦੀ ਤਰ੍ਹਾਂ ਹੀ ਉਨ੍ਹਾਂ ਦੀ ਪਤਨੀ ਤੇ ਅਦਾਕਾਰਾ ਮਾਨਿਅਤਾ ਦੱਤ ਵੀ ਕਾਫੀ ਚਰਚਾ ‘ਚ ਰਹਿੰਦੀ ਹੈ। ਸੰਜੇ ਤੇ ਮਾਨਿਅਤਾ ਦੀ ਜੋੜੀ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰਦੇ ਹਨ। ਉਥੇ ਮਾਨਿਅਤਾ ਅੱਜ ਭਲਾ ਹੀ ਐਕਟਿੰਗ ਤੋਂ ਦੂਰੀ ਬਣਾ ਚੁੱਕੀ ਹੈ ਪਰ ਉਨ੍ਹਾਂ ਦੀ ਫੈਨ ਫਾਲੋਇੰਗ ਦੇ ਮਾਮਲੇ ‘ਚ ਉਹ ਵੱਡੇ ਸਟਾਰਾਂ ਨੂੰ ਟੱਕਰ ਦਿੰਦੀ ਹੈ। ਇਸੇ ਵਿਚ ਮਾਨਿਅਤਾ ਦੀ ਇਕ ਲੇਟੈਸਟ ਤਸਵੀਰ ਇੰਟਰਨੈੱਟ ‘ਤੇ ਚਰਚਾ ‘ਚ ਬਣੀ ਹੋਈ ਹੈ। ਇਥੇ ਦੇਖੋ ਤਸਵੀਰਾਂ…

ਮਾਨਿਅਤਾ ਦੱਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਲੇਟੈਸਟ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਉਹ ਬੇਹੱਦ ਗੌਰਜੀਅਸ ਨਜ਼ਰ ਆ ਰਹੀ ਹੈ। ਤਸਵੀਰ ‘ਚ ਤੁਸੀਂ ਦੇਖ ਸਕਦੇ ਹੋ ਕਿ ਮਾਨਿਅਤਾ ਨੇ ਇਸ ਦੌਰਾਨ ਮਲਟੀਕਲਰ ਦੀ ਆਫ ਸ਼ੋਲਡਰ ਵਨ ਪੀਸ ਡਰੈੱਸ ਪਹਿਣੀ ਹੋਈ ਹੈ। ਇਸ ਡਰੈੱਸ ‘ਚ ਇਹ ਬਹੁਤ ਖੂਬਸੂਰਤ ਨਜ਼ਰ ਆ ਰਹੀ ਹੈ।

Related posts

ਅੱਜ ਬਰਸੀ ’ਤੇ ਵਿਸ਼ੇਸ਼ : ਹਮੇਸ਼ਾ ਰਹੇਗਾ ਦਿਲਾਂ ਅੰਦਰ ਸਰਦੂਲ ਸਿਕੰਦਰ

On Punjab

ਹਨੀ ਸਿੰਘ ਦੇ ‘ਅਸ਼ਲੀਲ’ ਗਾਣਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਸ਼ਰ੍ਹੇਆਮ ਧਮਕੀਆਂ

On Punjab

ਬਦਲ ਗਿਆ ਅਕਸ਼ੇ ਦੀ ਫਿਲਮ ‘ਲਕਸ਼ਮੀ ਬੰਬ’ ਦਾ ਨਾਂ, ਵਿਵਾਦਾਂ ਮਗਰੋਂ ਪ੍ਰੋਡਿਊਸਰਾ ਨੇ ਲਿਆ ਫੈਸਲਾ

On Punjab