PreetNama
ਫਿਲਮ-ਸੰਸਾਰ/Filmy

Sidhu Moosewala: ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਈ ਅਫਸਾਨਾ ਖਾਨ, ਵੀਡੀਓ ਕੀਤੀ ਸ਼ੇਅਰ

ਪੰਜਾਬੀ ਗਾਇਕਾ ਅਫਸਾਨਾ ਖਾਨ (Afsana Khan) ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨਾਲ ਖੂਬਸੂਰਤ ਪਲਾਂ ਦੀ ਵੀਡੀਓ ਸ਼ੇਅਰ ਕੀਤੀ ਗਈ ਹੈ। ਗਾਇਕਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸ਼ਕਾਂ ਨਾਲ ਸਾਝੀਆਂ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਵਿਚਕਾਰ ਸਿੱਧੂ ਨਾਲ ਸਾਂਝੀ ਕੀਤੀ ਵੀਡੀਓ ਨੂੰ ਫੈਨਜ਼ ਪਸੰਦ ਕਰ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ…

ਖੂਬਸੂਰਤ ਪਲਾਂ ਨਾਲ ਭਰੀ ਇਸ ਵੀਡੀਓ ਨੂੰ ਦੇਖ ਪ੍ਰਸ਼ੰਸ਼ਕ ਵੀ ਮੂਸੇਵਾਲਾ ਨੂੰ ਯਾਦ ਕਰ ਕਮੈਂਟ ਕਰ ਰਹੇ ਹਨ। ਇਸ ਵੀਡੀਓ ਉੱਪਰ ਪ੍ਰਸ਼ੰਸ਼ਕ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਕਿਹਾ ਇਹ ਬਾਈ ਨਹੀਂ ਹੀਰਾ ਸੀ …

ਵਰਕਫਰੰਟ ਦੀ ਗੱਲ ਕਰਿਏ ਤਾਂ ਅਫਸਾਨਾ ਖਾਨ ਦਾ ਗੀਤ ਮਹਿੰਦੀ ਹਾਲ ਹੀ ਵਿੱਚ ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰੂਪਰ ਪਿਆਰ ਮਿਲਿਆ। ਇਸ ਗੀਤ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਅਫਸਾਨਾ ਖਾਨ ਨਾਲ ਉਨ੍ਹਾਂ ਦਾ ਪੂਰਾ ਪਰਿਵਾਰ ਦੇਖਣ ਨੂੰ ਮਿਲਿਆ।

Related posts

Amrish Puri Birth Anniversary: ​​ਅਸਲ ਜ਼ਿੰਦਗੀ ‘ਚ ਹਰ ਕਿਸੇ ਦੇ ਹੀਰੋ ਸੀ ਬਾਲੀਵੁੱਡ ਦੇ ਮਸ਼ਹੂਰ ਖਲਨਾਇਕ

On Punjab

ਮੁੰਬਈ ਪਹੁੰਚਣ ਵਾਲੀ ਹੈ ਰਿਸ਼ੀ ਕਪੂਰ ਦੀ ਬੇਟੀ ਰਿੱਧਿਮਾ ,ਪੋਸਟ ਸ਼ੇਅਰ ਕਰ ਆਖੀ ਇਹ ਗੱਲ

On Punjab

ਸਿੱਧੂ ਮੁਸੇਵਾਲਾ ਦੇ ਗੀਤ ‘ਧੱਕਾ’ ਦੀ ਵੀਡੀਓ ਪਾ ਰਹੀ ਹੈ ਦਰਸ਼ਕਾਂ ਦੇ ਦਿਲ ‘ਚ ਧੱਕ

On Punjab